1 ਕੁਰਿੰਥੀਆਂ 11:23-24
1 ਕੁਰਿੰਥੀਆਂ 11:23-24 OPCV
ਮੈਂ ਤਾਂ ਇਹ ਗੱਲ ਪ੍ਰਭੂ ਤੋਂ ਪਾਈ ਸੀ ਜਿਹੜੀ ਤੁਹਾਨੂੰ ਸੌਂਪ ਦਿੱਤੀ: ਜਿਸ ਰਾਤ ਪ੍ਰਭੂ ਯਿਸ਼ੂ ਨੂੰ ਫੜਵਾਇਆ ਗਿਆ ਸੀ, ਉਸ ਨੇ ਰੋਟੀ ਲਈ, ਅਤੇ ਪਰਮੇਸ਼ਵਰ ਦਾ ਧੰਨਵਾਦ ਕਰਕੇ ਤੋੜੀ ਅਤੇ ਆਪਣੇ ਚੇਲਿਆਂ ਨੂੰ ਕਿਹਾ, “ਇਹ ਮੇਰਾ ਸਰੀਰ ਹੈ, ਜੋ ਤੁਹਾਡੇ ਲਈ ਹੈ; ਇਹ ਮੇਰੀ ਯਾਦਗੀਰੀ ਲਈ ਕਰਿਆ ਕਰੋ।”

