1 ਕੁਰਿੰਥੀਆਂ 12:4-6

1 ਕੁਰਿੰਥੀਆਂ 12:4-6 OPCV

ਆਤਮਿਕ ਵਰਦਾਨ ਅਨੇਕ ਪ੍ਰਕਾਰ ਦੇ ਹਨ, ਪਰ ਪਰਮੇਸ਼ਵਰ ਦਾ ਆਤਮਾ ਇੱਕੋ ਹੈ। ਸੇਵਾ ਕਈ ਪ੍ਰਕਾਰ ਦੀਆਂ ਹਨ, ਪਰ ਪ੍ਰਭੂ ਇੱਕ ਹੈ। ਅਤੇ ਕੰਮ ਅਨੇਕ ਪ੍ਰਕਾਰ ਦੇ ਹਨ, ਪਰ ਪਰਮੇਸ਼ਵਰ ਇੱਕੋ ਹੈ ਜੋ ਇਹਨਾਂ ਸਭਨਾਂ ਵਿੱਚ ਕੰਮ ਕਰਦਾ ਹੈ।