1 ਕੁਰਿੰਥੀਆਂ 12:8-10

1 ਕੁਰਿੰਥੀਆਂ 12:8-10 OPCV

ਇੱਕ ਨੂੰ ਤਾਂ ਪਰਮੇਸ਼ਵਰ ਦੇ ਆਤਮਾ ਰਾਹੀ ਬੁੱਧ ਦੀ ਗੱਲ ਪ੍ਰਾਪਤ ਹੁੰਦੀ ਹੈ, ਅਤੇ ਦੂਸਰੇ ਨੂੰ ਪਰਮੇਸ਼ਵਰ ਦੇ ਆਤਮਾ ਦੁਆਰਾ ਗਿਆਨ ਨਾਲ ਭਰਿਆ ਸੰਦੇਸ਼ ਪ੍ਰਾਪਤ ਹੁੰਦਾ ਹੈ। ਕਿਸੇ ਨੂੰ ਪਰਮੇਸ਼ਵਰ ਦੇ ਆਤਮਾ ਦੁਆਰਾ ਵਿਸ਼ਵਾਸ, ਕਿਸੇ ਨੂੰ ਪਰਮੇਸ਼ਵਰ ਦੇ ਆਤਮਾ ਤੋਂ ਚੰਗਾ ਕਰਨ ਦਾ ਵਰਦਾਨ, ਕਿਸੇ ਨੂੰ ਚਮਤਕਾਰ ਕਰਨ ਦੀ ਸ਼ਕਤੀ, ਕਿਸੇ ਨੂੰ ਭਵਿੱਖਬਾਣੀ ਕਰਨ ਦੀ, ਕਿਸੇ ਨੂੰ ਆਤਮਾ ਪਰਖਣ ਦੀ, ਕਿਸੇ ਨੂੰ ਗ਼ੈਰ-ਭਾਸ਼ਾ ਬੋਲਣ ਅਤੇ ਹੋਰ ਕਿਸੇ ਨੂੰ ਗ਼ੈਰ-ਭਾਸ਼ਾ ਦਾ ਅਨੁਵਾਦ ਕਰਨ ਦੀ।