1 ਕੁਰਿੰਥੀਆਂ 13:4-5

1 ਕੁਰਿੰਥੀਆਂ 13:4-5 OPCV

ਪਿਆਰ ਧੀਰਜਵਾਨ ਹੈ, ਪਿਆਰ ਦਿਆਲੂ ਹੈ। ਇਹ ਈਰਖਾ ਨਹੀਂ ਕਰਦਾ, ਇਹ ਮਾਣ ਨਹੀਂ ਕਰਦਾ, ਇਹ ਘਮੰਡ ਨਹੀਂ ਕਰਦਾ। ਇਹ ਦੂਸਰਿਆ ਦਾ ਨਿਰਾਦਰ ਨਹੀਂ ਕਰਦਾ, ਇਹ ਸੁਆਰਥੀ ਨਹੀਂ ਹੈ, ਇਹ ਜਲਦੀ ਗੁੱਸਾ ਨਹੀਂ ਕਰਦਾ, ਅਤੇ ਇਹ ਬੁਰਾ ਨਹੀਂ ਮੰਨਦਾ।