1 ਕੁਰਿੰਥੀਆਂ 3:13

1 ਕੁਰਿੰਥੀਆਂ 3:13 OPCV

ਹਰੇਕ ਦੇ ਕੰਮ ਪ੍ਰਗਟ ਹੋਣਗੇ ਕਿਉਂਕਿ ਉਹ ਨਿਆਂ ਦੇ ਦਿਨ ਉਸ ਨੂੰ ਪ੍ਰਕਾਸ਼ ਵਿੱਚ ਲਿਆਵੇਗਾ। ਇਹ ਅੱਗ ਨਾਲ ਉਸ ਨੂੰ ਸਾਬਤ ਕਰੇਗਾ, ਅਤੇ ਅੱਗ ਆਪ ਹਰੇਕ ਆਦਮੀ ਦੇ ਕੰਮ ਪਰਖ ਦੇਵੇਗੀ ਕਿ ਉਹ ਕਿਸ ਪ੍ਰਕਾਰ ਦੇ ਹਨ।