1 ਕੁਰਿੰਥੀਆਂ 4:1

1 ਕੁਰਿੰਥੀਆਂ 4:1 OPCV

ਤੁਹਾਨੂੰ ਸਾਡੇ ਬਾਰੇ ਮਸੀਹ ਦੇ ਸੇਵਕਾਂ ਵਜੋਂ ਸੋਚਣਾ ਚਾਹੀਦਾ ਹੈ, ਜਿਨ੍ਹਾਂ ਨੂੰ ਪਰਮੇਸ਼ਵਰ ਦੀਆ ਗੁਪਤ ਸੱਚਾਈਆਂ ਦੱਸਣ ਦੀ ਜ਼ਿੰਮੇਵਾਰ ਦਿੱਤੀ ਗਈ ਹੈ।