1 ਕੁਰਿੰਥੀਆਂ 5:12-13
1 ਕੁਰਿੰਥੀਆਂ 5:12-13 OPCV
ਕਿਉਂਕਿ ਮੈਨੂੰ ਕੀ ਲੋੜ ਹੈ ਜੋ ਕਲੀਸਿਆ ਦੇ ਨਹੀਂ ਹਨ ਉਹਨਾਂ ਦਾ ਨਿਆਂ ਕਰਾਂ? ਕੀ ਤੁਸੀਂ ਕਲੀਸਿਆ ਦੇ ਅੰਦਰਲਿਆਂ ਦਾ ਨਿਆਂ ਨਹੀਂ ਕਰਦੇ? ਪਰਮੇਸ਼ਵਰ ਉਹਨਾਂ ਦਾ ਨਿਆਂ ਕਰੇਗਾ ਜਿਹੜੇ ਮਸੀਹੀ ਨਹੀਂ ਹਨ। ਜਿਵੇਂ ਪਵਿੱਤਰ ਸ਼ਾਸਤਰ ਕਹਿੰਦਾ ਹੈ, “ਦੁਸ਼ਟ ਵਿਅਕਤੀ ਨੂੰ ਆਪਣੇ ਵਿੱਚੋਂ ਬਾਹਰ ਕੱਢ ਦਿਓ।”

