1 ਕੁਰਿੰਥੀਆਂ 5:7

1 ਕੁਰਿੰਥੀਆਂ 5:7 OPCV

ਪਾਪ ਦੇ ਪੁਰਾਣੇ ਖਮੀਰ ਨੂੰ ਕੱਢ ਕੇ ਸੁੱਟ ਦਿਓ, ਤਾਂ ਜੋ ਤੁਸੀਂ ਪੂਰੀ ਤਰ੍ਹਾਂ ਸ਼ੁੱਧ ਹੋ ਸਕੋ। ਕਿਉਂਕਿ ਸਾਡੇ ਪਸਾਹ ਦੇ ਤਿਉਹਾਰ ਦਾ ਲੇਲਾ ਅਰਥਾਤ ਮਸੀਹ ਬਲੀਦਾਨ ਹੋਇਆ ਹੈ।