1 ਕੁਰਿੰਥੀਆਂ 9:24

1 ਕੁਰਿੰਥੀਆਂ 9:24 OPCV

ਕੀ ਤੁਸੀਂ ਨਹੀਂ ਜਾਣਦੇ ਦੌੜ ਵਿੱਚ ਤਾਂ ਸਾਰੇ ਦੌੜਦੇ ਹਨ, ਪਰ ਇਨਾਮ ਇੱਕ ਨੂੰ ਹੀ ਮਿਲਦਾ ਹੈ? ਇਸ ਲਈ ਤੁਸੀਂ ਇਸ ਤਰ੍ਹਾਂ ਦੌੜੋ ਤਾਂ ਕਿ ਇਨਾਮ ਪ੍ਰਾਪਤ ਕਰ ਸਕੋ।