2 ਕੁਰਿੰਥੀਆਂ 10:4

2 ਕੁਰਿੰਥੀਆਂ 10:4 OPCV

ਇਸ ਲਈ ਸਾਡੇ ਯੁੱਧ ਦੇ ਹਥਿਆਰ ਸੰਸਾਰਕ ਨਹੀਂ, ਸਗੋਂ ਪਰਮੇਸ਼ਵਰ ਦੇ ਸ਼ਕਤੀਸ਼ਾਲੀ ਹਥਿਆਰ ਹਨ ਜੋ ਗੜ੍ਹਾਂ ਨੂੰ ਨਸ਼ਟ ਕਰ ਦਿੰਦੇ ਹਨ ਅਤੇ ਬਹੁਤ ਤਾਕਤਵਰ ਹਨ।