2 ਕੁਰਿੰਥੀਆਂ 10:5

2 ਕੁਰਿੰਥੀਆਂ 10:5 OPCV

ਸੋ ਅਸੀਂ ਵਹਿਮਾਂ ਨੂੰ ਅਤੇ ਹਰ ਇੱਕ ਉੱਚੀ ਗੱਲ ਨੂੰ ਜਿਹੜੀ ਪਰਮੇਸ਼ਵਰ ਦੇ ਗਿਆਨ ਦੇ ਵਿਰੁੱਧ ਸਿਰ ਚੁੱਕਦੀ ਹੈ, ਢਾਹ ਦਿੰਦੇ ਹਾਂ ਅਤੇ ਹਰ ਇੱਕ ਵਿਚਾਰ ਉੱਤੇ ਕਾਬੂ ਪਾਉਂਦੇ ਹਾਂ ਤਾਂ ਜੋ ਉਸ ਮਸੀਹ ਦੇ ਆਗਿਆਕਾਰੀ ਹੋਈਏ।