2 ਕੁਰਿੰਥੀਆਂ 12:6-7

2 ਕੁਰਿੰਥੀਆਂ 12:6-7 OPCV

ਜੇ ਮੈਂ ਮਾਣ ਕਰਨਾ ਚਾਹਾਂ, ਤਾਂ ਵੀ ਮੂਰਖ ਨਾ ਬਣਾਗਾ ਇਸ ਲਈ ਜੋ ਮੈਂ ਸੱਚ ਬੋਲਾਂਗਾ। ਪਰ ਮੈਂ ਆਪਣੇ ਆਪ ਨੂੰ ਰੋਕ ਰੱਖਦਾ ਹਾਂ ਅਜਿਹਾ ਨਾ ਹੋਵੇ ਕਿ ਕੋਈ ਮੈਨੂੰ ਉਸ ਤੋਂ ਵੱਧ ਨਾ ਸਮਝ ਲਵੇ ਜੋ ਮੈਨੂੰ ਦੇਖਦੇ ਜਾਂ ਮੇਰੇ ਕੋਲੋਂ ਸੁਣਦੇ ਹਨ। ਅਤੇ ਇਸ ਲਈ ਜੋ ਮੈਂ ਪ੍ਰਕਾਸ਼ ਬਾਣੀਆਂ ਦੀ ਬਹੁਤਾਇਤ ਦੇ ਕਾਰਨ ਹੱਦੋਂ ਬਾਹਰ ਫੁੱਲ ਨਾ ਜਾਂਵਾਂ। ਮੇਰੇ ਸਰੀਰ ਵਿੱਚ ਇੱਕ ਕੰਡਾ ਚੋਭਿਆ ਗਿਆ, ਅਰਥਾਤ ਸ਼ੈਤਾਨ ਦਾ ਭੇਜਿਆ ਹੋਇਆ, ਜੋ ਮੈਨੂੰ ਕਸ਼ਟ ਦਿੰਦਾ ਰਹਿੰਦਾ ਹੈ।