2 ਕੁਰਿੰਥੀਆਂ 13:11

2 ਕੁਰਿੰਥੀਆਂ 13:11 OPCV

ਅੰਤ ਵਿੱਚ, ਹੇ ਪਿਆਰੇ ਭਰਾਵੋ ਅਤੇ ਭੈਣੋ, ਖੁਸ਼ ਰਹੋ, ਆਪਣਾ ਸੁਭਾਅ ਸਾਫ਼ ਰੱਖੋ, ਇੱਕ ਦੂਸਰੇ ਨੂੰ ਉਤਸ਼ਾਹਿਤ ਕਰੋ, ਇੱਕ ਮਨ ਹੋਵੋ, ਸ਼ਾਂਤੀ ਨਾਲ ਵੱਸੋ। ਪਰਮੇਸ਼ਵਰ ਦਾ ਪਿਆਰ ਅਤੇ ਸ਼ਾਤੀ ਤੁਹਾਡੇ ਨਾਲ ਹੋਵੇ।