2 ਕੁਰਿੰਥੀਆਂ 2:14-15

2 ਕੁਰਿੰਥੀਆਂ 2:14-15 OPCV

ਪਰ ਧੰਨਵਾਦ ਹੈ ਪਰਮੇਸ਼ਵਰ ਦਾ, ਜੋ ਹਮੇਸ਼ਾ ਸਾਨੂੰ ਮਸੀਹ ਵਿੱਚ ਜਿੱਤ ਦੇ ਕੇ ਲਈ ਫਿਰਦਾ ਹੈ ਅਤੇ ਹਰ ਜਗ੍ਹਾ ਆਪਣੇ ਗਿਆਨ ਦੀ ਖੁਸ਼ਬੂ ਫੈਲਾਉਣ ਲਈ ਸਾਡੀ ਵਰਤੋਂ ਕਰਦਾ ਹੈ। ਕਿਉਂਕਿ ਅਸੀਂ ਪਰਮੇਸ਼ਵਰ ਦੇ ਲਈ ਉਹਨਾਂ ਵਿੱਚ ਜਿਹੜੇ ਮੁਕਤੀ ਨੂੰ ਪ੍ਰਾਪਤ ਕਰ ਰਹੇ ਹਨ ਅਤੇ ਉਹਨਾਂ ਲਈ ਜਿਹੜੇ ਨਾਸ਼ ਹੋ ਰਹੇ ਹਨ ਮਸੀਹ ਦੀ ਖੁਸ਼ਬੂ ਹਾਂ।