2 ਕੁਰਿੰਥੀਆਂ 4:8-9
2 ਕੁਰਿੰਥੀਆਂ 4:8-9 OPCV
ਅਸੀਂ ਸਾਰੇ ਪਾਸਿਓ ਕਸ਼ਟ ਵਿੱਚ ਹਾਂ, ਪਰ ਮਿੱਧੇ ਨਹੀਂ ਜਾਂਦੇ; ਪਰੇਸ਼ਾਨੀ ਵਿੱਚ ਹਾਂ, ਪਰ ਨਿਰਾਸ਼ ਨਹੀਂ ਹੁੰਦੇ; ਸਤਾਏ ਜਾਂਦੇ ਹਾਂ, ਪਰ ਇਕੱਲੇ ਨਹੀਂ ਛੱਡੇ ਜਾਂਦੇ; ਡੇਗੇ ਜਾਂਦੇ ਹਾਂ, ਪਰ ਨਾਸ ਨਹੀਂ ਹੁੰਦੇ।