ਅਫ਼ਸੀਆਂ 1:18-21

ਅਫ਼ਸੀਆਂ 1:18-21 OPCV

ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡੇ ਦਿਲ ਦੀਆਂ ਅੱਖਾਂ ਖੁੱਲ ਜਾਣ ਤਾਂ ਜੋ ਤੁਸੀਂ ਉਸ ਉਮੀਦ ਨੂੰ ਜਾਣ ਸਕੋ ਕਿ ਉਸ ਦੇ ਬੁਲਾਉਣ ਦੀ ਉਮੀਦ ਅਤੇ ਉਸ ਦੇ ਪਵਿੱਤਰ ਲੋਕਾਂ ਦੀ ਸ਼ਾਨਦਾਰ ਵਿਰਾਸਤ ਦੀ ਦੌਲਤ ਕੀ ਹੈ। ਅਤੇ ਸਾਡੇ ਵਿਸ਼ਵਾਸੀਆਂ ਲਈ ਉਸ ਦੀ ਸ਼ਕਤੀ ਕਿੰਨੀ ਮਹਾਨ ਹੈ। ਉਹ ਸ਼ਕਤੀ ਉਹੀ ਹੈ ਜੋ ਸ਼ਕਤੀਸ਼ਾਲੀ ਤਾਕਤ ਹੈ। ਜਦੋਂ ਉਸ ਨੇ ਮਸੀਹ ਨੂੰ ਮੁਰਦਿਆਂ ਵਿੱਚੋਂ ਜੀਉਂਦਾ ਕੀਤਾ ਅਤੇ ਸਵਰਗੀ ਥਾਵਾਂ ਵਿੱਚ ਉਸ ਨੂੰ ਆਪਣੇ ਸੱਜੇ ਹੱਥ ਬਿਠਾਇਆ, ਉਹ ਸਾਰੀ ਤਾਕਤ, ਰਾਜ, ਸ਼ਕਤੀ, ਅਧਿਕਾਰ ਅਤੇ ਹਰ ਨਾਮ ਤੋਂ ਉੱਪਰ, ਭਾਵੇਂ ਇਸ ਯੁੱਗ ਦਾ ਹੋਵੇ ਜਾਂ ਆਉਣ ਵਾਲੇ ਯੁੱਗ ਦਾ।

Àwọn ètò kíkà ọ̀fé àti àyọkà tó ní ṣe pẹ̀lú ਅਫ਼ਸੀਆਂ 1:18-21