ਅਫ਼ਸੀਆਂ 1:4-5
ਅਫ਼ਸੀਆਂ 1:4-5 OPCV
ਕਿਉਂਕਿ ਪਰਮੇਸ਼ਵਰ ਨੇ ਦੁਨੀਆਂ ਦੀ ਰਚਨਾ ਤੋਂ ਪਹਿਲਾਂ ਉਸ ਨੇ ਸਾਡੇ ਨਾਲ ਪਿਆਰ ਕੀਤਾ ਅਤੇ ਸਾਨੂੰ ਚੁਣਿਆ, ਤਾਂ ਜੋ ਅਸੀਂ ਉਸ ਦੀ ਨਜ਼ਰ ਵਿੱਚ ਪਵਿੱਤਰ ਅਤੇ ਨਿਰਦੋਸ਼ ਬਣੀਏ। ਉਸ ਨੇ ਸਾਨੂੰ ਉਸ ਦੀ ਇੱਛਾ ਦੇ ਚੰਗੇ ਉਦੇਸ਼ ਦੇ ਅਨੁਸਾਰ ਸ਼ੁਰੂ ਤੋਂ ਹੀ ਯਿਸ਼ੂ ਮਸੀਹ ਦੁਆਰਾ ਉਸ ਦੇ ਬੱਚੇ ਬਣਨ ਦੇ ਲਈ ਠਹਿਰਾਇਆ।





