ਕੂਚ 5:1

ਕੂਚ 5:1 OPCV

ਇਸ ਤੋਂ ਬਾਅਦ ਮੋਸ਼ੇਹ ਅਤੇ ਹਾਰੋਨ ਫ਼ਿਰਾਊਨ ਕੋਲ ਗਏ ਅਤੇ ਆਖਿਆ, “ਯਾਹਵੇਹ ਇਸਰਾਏਲ ਦਾ ਪਰਮੇਸ਼ਵਰ ਇਹ ਆਖਦਾ ਹੈ, ਕਿ ਮੇਰੇ ਲੋਕਾਂ ਨੂੰ ਜਾਣ ਦੇ, ਤਾਂ ਜੋ ਉਹ ਉਜਾੜ ਵਿੱਚ ਮੇਰੇ ਲਈ ਤਿਉਹਾਰ ਮਨਾਉਣ।”