ਕੂਚ 6:1

ਕੂਚ 6:1 OPCV

ਤਦ ਯਾਹਵੇਹ ਨੇ ਮੋਸ਼ੇਹ ਨੂੰ ਕਿਹਾ, “ਹੁਣ ਤੁਸੀਂ ਵੇਖੋਂਗੇ ਕਿ ਮੈਂ ਫ਼ਿਰਾਊਨ ਨਾਲ ਕੀ ਕਰਾਂਗਾ ਕਿਉਂ ਜੋ ਮੇਰੇ ਸ਼ਕਤੀਸ਼ਾਲੀ ਹੱਥ ਦੇ ਕਾਰਨ ਉਹ ਉਹਨਾਂ ਨੂੰ ਜਾਣ ਦੇਵੇਗਾ, ਮੇਰੇ ਬਲਵਾਨ ਹੱਥ ਦੇ ਕਾਰਨ ਉਹ ਉਹਨਾਂ ਨੂੰ ਆਪਣੇ ਦੇਸ਼ ਵਿੱਚੋਂ ਬਾਹਰ ਕੱਢ ਦੇਵੇਗਾ।”