ਉਤਪਤ 14:20

ਉਤਪਤ 14:20 OPCV

ਅਤੇ ਅੱਤ ਮਹਾਨ ਪਰਮੇਸ਼ਵਰ ਦੀ ਉਸਤਤ ਹੋਵੇ, ਜਿਸ ਨੇ ਤੁਹਾਡੇ ਵੈਰੀਆਂ ਨੂੰ ਤੁਹਾਡੇ ਹੱਥ ਵਿੱਚ ਕਰ ਦਿੱਤਾ।” ਫ਼ੇਰ ਅਬਰਾਮ ਨੇ ਉਸਨੂੰ ਸਾਰੀਆਂ ਚੀਜ਼ਾਂ ਦਾ ਦਸਵਾਂ ਹਿੱਸਾ ਦਿੱਤਾ।