ਉਤਪਤ 21:1

ਉਤਪਤ 21:1 OPCV

ਹੁਣ ਯਾਹਵੇਹ ਨੇ ਸਾਰਾਹ ਉੱਤੇ ਮਿਹਰਬਾਨੀ ਕੀਤੀ ਜਿਵੇਂ ਉਸਨੇ ਕਿਹਾ ਸੀ, ਅਤੇ ਯਾਹਵੇਹ ਨੇ ਸਾਰਾਹ ਲਈ ਉਹੀ ਕੀਤਾ ਜੋ ਉਸਨੇ ਵਾਅਦਾ ਕੀਤਾ ਸੀ।