ਉਤਪਤ 26:3

ਉਤਪਤ 26:3 OPCV

ਇਸ ਦੇਸ਼ ਵਿੱਚ ਥੋੜਾ ਚਿਰ ਠਹਿਰੋ ਤਾਂ ਮੈਂ ਤੇਰੇ ਨਾਲ ਰਹਾਂਗਾ ਅਤੇ ਤੈਨੂੰ ਅਸੀਸ ਦਿਆਂਗਾ ਕਿਉਂ ਜੋ ਮੈਂ ਤੈਨੂੰ ਅਤੇ ਤੇਰੇ ਉੱਤਰਾਧਿਕਾਰੀਆਂ ਨੂੰ ਇਹ ਸਾਰੀ ਧਰਤੀ ਦਿਆਂਗਾ ਅਤੇ ਉਸ ਸਹੁੰ ਨੂੰ ਪੱਕਾ ਕਰਾਂਗਾ ਜਿਹੜੀ ਮੈਂ ਤੇਰੇ ਪਿਤਾ ਅਬਰਾਹਾਮ ਨਾਲ ਖਾਧੀ ਸੀ।