ਉਤਪਤ 27:28-29

ਉਤਪਤ 27:28-29 OPCV

ਪਰਮੇਸ਼ਵਰ ਤੁਹਾਨੂੰ ਅਕਾਸ਼ ਦੀ ਤ੍ਰੇਲ ਅਤੇ ਧਰਤੀ ਦੀ ਅਮੀਰੀ ਦੇਵੇ, ਬਹੁਤ ਸਾਰਾ ਅਨਾਜ ਅਤੇ ਦਾਖ਼ਰਸ ਦੀ ਭਰਪੂਰੀ ਤੋਂ ਬਰਕਤ ਦੇਵੇ। ਕੌਮਾਂ ਤੇਰੀ ਸੇਵਾ ਕਰਨ ਅਤੇ ਲੋਕ ਤੇਰੇ ਅੱਗੇ ਝੁੱਕਣ। ਤੂੰ ਆਪਣੇ ਭਰਾਵਾਂ ਉੱਤੇ ਸਰਦਾਰ ਹੋਵੇ, ਅਤੇ ਤੇਰੀ ਮਾਤਾ ਦੇ ਪੁੱਤਰ ਤੇਰੇ ਅੱਗੇ ਝੁੱਕਣ। ਜਿਹੜਾ ਤੈਨੂੰ ਸਰਾਪ ਦੇਵੇ ਉਹ ਸਰਾਪੀ ਹੋਵੇ ਅਤੇ ਜਿਹੜਾ ਤੈਨੂੰ ਬਰਕਤ ਦੇਵੇ ਉਹ ਮੁਬਾਰਕ ਹੋਵੇ।”