ਉਤਪਤ 41:51

ਉਤਪਤ 41:51 OPCV

ਯੋਸੇਫ਼ ਨੇ ਆਪਣੇ ਜੇਠੇ ਦਾ ਨਾਮ ਮਨੱਸ਼ੇਹ ਰੱਖਿਆ ਅਤੇ ਆਖਿਆ, “ਇਹ ਇਸ ਲਈ ਹੈ ਕਿਉਂਕਿ ਪਰਮੇਸ਼ਵਰ ਨੇ ਮੈਨੂੰ ਮੇਰੀਆਂ ਸਾਰੀਆਂ ਮੁਸੀਬਤਾਂ ਅਤੇ ਮੇਰੇ ਪਿਤਾ ਦੇ ਸਾਰੇ ਘਰਾਣੇ ਨੂੰ ਭੁਲਾ ਦਿੱਤਾ ਹੈ।”