ਉਤਪਤ 45:3

ਉਤਪਤ 45:3 OPCV

ਯੋਸੇਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, “ਮੈਂ ਯੋਸੇਫ਼ ਹਾਂ! ਕੀ ਮੇਰਾ ਪਿਤਾ ਅਜੇ ਵੀ ਜਿਉਂਦਾ ਹੈ?” ਪਰ ਉਸਦੇ ਭਰਾ ਉਸਨੂੰ ਜਵਾਬ ਨਹੀਂ ਦੇ ਸਕੇ ਕਿਉਂਕਿ ਉਹ ਉਸ ਤੋਂ ਡਰੇ ਹੋਏ ਸਨ।