ਲੂਕਸ 18:4-5

ਲੂਕਸ 18:4-5 OPCV

“ਕੁਝ ਸਮੇਂ ਲਈ ਉਸ ਜੱਜ ਨੇ ਇਨਕਾਰ ਕੀਤਾ। ਪਰ ਅੰਤ ਵਿੱਚ ਉਸ ਨੇ ਆਪਣੇ ਆਪ ਨੂੰ ਕਿਹਾ, ‘ਭਾਵੇਂ ਕਿ ਮੈਂ ਪਰਮੇਸ਼ਵਰ ਦਾ ਡਰ ਨਹੀਂ ਮੰਨਦਾ ਜਾਂ ਪਰਵਾਹ ਨਹੀਂ ਕਰਦਾ ਕਿ ਲੋਕ ਕੀ ਸੋਚਦੇ ਹਨ, ਫਿਰ ਵੀ ਕਿਉਂਕਿ ਇਹ ਵਿਧਵਾ ਮੈਨੂੰ ਪਰੇਸ਼ਾਨ ਕਰਦੀ ਰਹਿੰਦੀ ਹੈ, ਇਸ ਲਈ ਇਹ ਵਧੀਆ ਰਹੇਗਾ ਕਿ ਮੈਂ ਇਸ ਦਾ ਨਿਆਂ ਕਰਾਂ ਤਾਂ ਜੋ ਇਹ ਬਾਰ-ਬਾਰ ਆ ਕੇ ਮੈਨੂੰ ਤੰਗ ਨਾ ਕਰੇ।’ ”

Àwọn Fídíò tó Jẹmọ́ ọ