ਮਲਾਕੀ 1:11

ਮਲਾਕੀ 1:11 OPCV

ਕਿਉਂਕਿ ਸੂਰਜ ਦੇ ਚੜ੍ਹਦੇ ਤੋਂ ਲਹਿੰਦੇ ਤੱਕ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ, ਹਰ ਥਾਂ ਉੱਤੇ ਮੇਰੇ ਨਾਮ ਲਈ ਧੂਫ਼ ਧੁਖਾਉਣਗੇ ਅਤੇ ਸ਼ੁੱਧ ਚੜ੍ਹਾਵਾ ਚੜ੍ਹਾਉਣਗੇ, ਕਿਉਂ ਜੋ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ।