ਮੱਤੀਯਾਹ 20:26-28

ਮੱਤੀਯਾਹ 20:26-28 OPCV

ਤੁਹਾਡੇ ਵਿੱਚ ਅਜਿਹਾ ਨਾ ਹੋਵੇ ਪਰ ਜੋ ਕੋਈ ਤੁਹਾਡੇ ਵਿੱਚੋਂ ਕੋਈ ਵੱਡਾ ਹੋਣਾ ਚਾਹੇ ਸੋ ਸੇਵਾਦਾਰ ਹੋਵੇ, ਅਤੇ ਜੋ ਵੀ ਕੋਈ ਤੁਹਾਡੇ ਵਿੱਚੋਂ ਅਧਿਕਾਰੀ ਬਣਨਾ ਚਾਹੁੰਦਾ ਹੋਵੇ ਉਹ ਤੁਹਾਡਾ ਨੌਕਰ ਹੋਵੇ। ਜਿਵੇਂ ਕਿ ਮਨੁੱਖ ਦਾ ਪੁੱਤਰ ਵੀ ਆਪਣੀ ਸੇਵਾ ਕਰਾਉਣ ਨਹੀਂ, ਪਰ ਸੇਵਾ ਕਰਨ ਆਇਆ ਅਤੇ ਬਹੁਤਿਆਂ ਲਈ ਆਪਣੀ ਜਾਨ ਕੁਰਬਾਨ ਕਰਨ ਲਈ ਆਇਆ ਹੈ।”

Àwọn fídíò fún ਮੱਤੀਯਾਹ 20:26-28