ਮੱਤੀਯਾਹ 24:9-11

ਮੱਤੀਯਾਹ 24:9-11 OPCV

“ਫਿਰ ਤੁਹਾਨੂੰ ਸਤਾਇਆ ਜਾਵੇਗਾ ਅਤੇ ਤੁਹਾਨੂੰ ਮਾਰ ਦਿੱਤਾ ਜਾਵੇਗਾ ਅਤੇ ਮੇਰੇ ਨਾਮ ਦੇ ਕਾਰਨ ਸਾਰੇ ਲੋਕ ਤੁਹਾਡੇ ਨਾਲ ਨਫ਼ਰਤ ਕਰਨਗੇ। ਉਸ ਸਮੇਂ ਬਹੁਤ ਸਾਰੇ ਲੋਕ ਵਿਸ਼ਵਾਸ ਤੋਂ ਮੁੜ ਜਾਣਗੇ ਅਤੇ ਹਰ ਇੱਕ ਨਾਲ ਵਿਸ਼ਵਾਸਘਾਤ ਕਰਨਗੇ ਅਤੇ ਇੱਕ ਦੂਸਰੇ ਨਾਲ ਨਫ਼ਰਤ ਕਰਨਗੇ, ਅਤੇ ਬਹੁਤ ਸਾਰੇ ਝੂਠੇ ਨਬੀ ਉੱਠਣਗੇ ਅਤੇ ਬਹੁਤਿਆਂ ਨੂੰ ਭਰਮਾ ਲੈਣਗੇ।

Àwọn fídíò fún ਮੱਤੀਯਾਹ 24:9-11