ਮਾਰਕਸ 12:43-44
ਮਾਰਕਸ 12:43-44 OPCV
ਆਪਣੇ ਚੇਲਿਆਂ ਨੂੰ ਆਪਣੇ ਕੋਲ ਬੁਲਾਉਂਦਿਆਂ ਯਿਸ਼ੂ ਨੇ ਕਿਹਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਇਸ ਗ਼ਰੀਬ ਵਿਧਵਾ ਨੇ ਹੋਰ ਸਭਨਾਂ ਨਾਲੋਂ ਖਜ਼ਾਨੇ ਵਿੱਚ ਵੱਧ ਪਾਇਆ ਹੈ। ਉਹਨਾਂ ਸਾਰਿਆਂ ਨੇ ਆਪਣੇ ਵਧੇਰੇ ਵਿੱਚੋਂ ਕੁਝ ਦਿੱਤਾ ਹੈ। ਪਰ ਇਸ ਵਿਧਵਾ ਨੇ ਆਪਣੀ ਗ਼ਰੀਬੀ ਵਿੱਚੋਂ ਆਪਣੀ ਸਾਰੀ ਜੀਵਨ ਪੂੰਜੀ ਦੇ ਦਿੱਤੀ ਹੈ ਉਹ ਸਭ ਜਿਸ ਉੱਤੇ ਉਸ ਨੇ ਜਿਉਣਾ ਸੀ।”