ਰੋਮਿਆਂ 10:4

ਰੋਮਿਆਂ 10:4 OPCV

ਕਿਉਂਕਿ ਮਸੀਹ ਬਿਵਸਥਾ ਦੇ ਮਕਸਦ ਨੂੰ ਪੂਰਾ ਕਰ ਚੁੱਕਾ ਹੈ ਜਿਸ ਲਈ ਬਿਵਸਥਾ ਦਿੱਤੀ ਗਈ ਸੀ। ਇਸ ਲਈ ਜੋ ਕੋਈ ਮਸੀਹ ਉੱਤੇ ਵਿਸ਼ਵਾਸ ਕਰਦਾ ਹੈ ਉਹ ਧਰਮੀ ਬਣ ਗਿਆ ਹੈ।