ਰੋਮਿਆਂ 11:36

ਰੋਮਿਆਂ 11:36 OPCV

ਕਿਉਂਕਿ ਉਸ ਦੇ ਵੱਲੋਂ ਅਤੇ ਉਸ ਦੇ ਰਾਹੀਂ ਅਤੇ ਉਸ ਦੇ ਲਈ ਹੀ ਸਭ ਕੁਝ ਹੈ। ਉਸ ਦੀ ਸਦਾ ਲਈ ਮਹਿਮਾ ਹੋਵੇ! ਆਮੀਨ।