ਰੋਮਿਆਂ 14:13

ਰੋਮਿਆਂ 14:13 OPCV

ਇਸ ਲਈ ਆਓ ਆਪਾਂ ਇੱਕ-ਦੂਜੇ ਉੱਤੇ ਦੋਸ਼ ਲਾਉਣਾ ਬੰਦ ਕਰੀਏ। ਇਸ ਦੀ ਬਜਾਏ, ਕਿਸੇ ਵੀ ਭਰਾ ਜਾਂ ਭੈਣ ਦੇ ਰਾਹ ਵਿੱਚ ਕੋਈ ਠੋਕਰ ਜਾਂ ਰੁਕਾਵਟ ਦਾ ਕਾਰਨ ਨਾ ਬਣੀਏ।