ਰੋਮਿਆਂ 8:5

ਰੋਮਿਆਂ 8:5 OPCV

ਉਹ ਜਿਹੜੇ ਆਪਣੇ ਸਰੀਰਕ ਸੁਭਾਅ ਦੇ ਅਨੁਸਾਰ ਜਿਉਂਦੇ ਹਨ ਉਹ ਸਰੀਰ ਦੀਆਂ ਗੱਲਾਂ ਉੱਤੇ ਮਨ ਲਾਉਂਦੇ ਹਨ। ਪਰ ਉਹ ਜਿਹੜੇ ਆਤਮਾ ਦੇ ਅਨੁਸਾਰ ਜੀਉਂਦੇ ਹਨ ਉਹਨਾਂ ਦੇ ਮਨ ਉਹ ਗੱਲਾਂ ਤੇ ਉੱਤੇ ਮਨ ਲਾਉਂਦੇ ਹਨ ਜੋ ਪਵਿੱਤਰ ਆਤਮਾ ਚਾਹੁੰਦਾ ਹੈ।