ਜ਼ਕਰਯਾਹ 1:17

ਜ਼ਕਰਯਾਹ 1:17 OPCV

“ਫਿਰ ਪੁਕਾਰ ਕੇ ਯਾਹਵੇਹ ਇਹ ਆਖਦਾ ਹੈ: ‘ਮੇਰੇ ਨਗਰ ਫਿਰ ਖੁਸ਼ਹਾਲੀ ਨਾਲ ਭਰ ਜਾਣਗੇ ਅਤੇ ਯਾਹਵੇਹ ਫਿਰ ਸੀਯੋਨ ਨੂੰ ਦਿਲਾਸਾ ਦੇਵੇਗਾ ਅਤੇ ਯੇਰੂਸ਼ਲੇਮ ਨੂੰ ਚੁਣੇਗਾ।’ ”