1
ਰਸੂਲਾਂ 10:34-35
Biblica® Open ਪੰਜਾਬੀ ਮੌਜੂਦਾ ਤਰਜਮਾ
OPCV
ਫਿਰ ਪਤਰਸ ਨੇ ਬੋਲਣਾ ਸ਼ੁਰੂ ਕੀਤਾ: “ਮੈਨੂੰ ਹੁਣ ਅਹਿਸਾਸ ਹੋਇਆ ਕਿ ਇਹ ਕਿੰਨਾ ਸੱਚ ਹੈ, ਕਿ ਪਰਮੇਸ਼ਵਰ ਪੱਖਪਾਤ ਨਹੀਂ ਕਰਦਾ ਹੈ। ਪਰ ਹਰੇਕ ਕੌਮ ਵਿੱਚੋਂ ਜੋ ਕੋਈ ਉਸ ਤੋਂ ਡਰਦਾ ਅਤੇ ਸਹੀ ਕੰਮ ਕਰਦਾ ਹੈ ਉਹ ਉਸ ਵਿਅਕਤੀ ਨੂੰ ਸਵੀਕਾਰ ਕਰਦਾ ਹੈ
对照
探索 ਰਸੂਲਾਂ 10:34-35
2
ਰਸੂਲਾਂ 10:43
ਸਾਰੇ ਨਬੀਆਂ ਨੇ ਯਿਸ਼ੂ ਬਾਰੇ ਗਵਾਹੀ ਦਿੱਤੀ ਕਿ ਹਰੇਕ ਜਿਹੜਾ ਕੋਈ ਉਸ ਉੱਤੇ ਵਿਸ਼ਵਾਸ ਕਰਦਾ ਹੈ, ਉਸ ਦੇ ਨਾਮ ਰਾਹੀਂ ਪਾਪਾਂ ਦੀ ਮਾਫ਼ੀ ਪ੍ਰਾਪਤ ਕਰਦਾ ਹੈ।”
探索 ਰਸੂਲਾਂ 10:43
主页
圣经
计划
视频