1
ਲੂਕਸ 2:11
Biblica® Open ਪੰਜਾਬੀ ਮੌਜੂਦਾ ਤਰਜਮਾ
OPCV
ਅੱਜ ਦਾਵੀਦ ਦੇ ਨਗਰ ਵਿੱਚ ਤੁਹਾਡੇ ਲਈ ਇੱਕ ਮੁਕਤੀਦਾਤਾ ਪੈਦਾ ਹੋਇਆ ਹੈ ਜਿਹੜਾ ਮਸੀਹ ਪ੍ਰਭੂ ਹੈ।
对照
探索 ਲੂਕਸ 2:11
2
ਲੂਕਸ 2:10
ਇਸ ਉੱਤੇ ਸਵਰਗਦੂਤ ਨੇ ਉਹਨਾਂ ਨੂੰ ਹੌਸਲਾ ਦਿੰਦੇ ਹੋਏ ਕਿਹਾ, “ਡਰੋ ਨਾ! ਕਿਉਂਕਿ ਮੈਂ ਖੁਸ਼ਖ਼ਬਰੀ ਲੈ ਕੇ ਆਇਆ ਹਾਂ ਜੋ ਸਾਰਿਆਂ ਲੋਕਾਂ ਲਈ ਵੱਡੀ ਖੁਸ਼ੀ ਦਾ ਕਾਰਣ ਹੋਵੇਗੀ
探索 ਲੂਕਸ 2:10
3
ਲੂਕਸ 2:14
“ਸਭ ਤੋਂ ਉੱਚੇ ਸਵਰਗ ਵਿੱਚ ਪਰਮੇਸ਼ਵਰ ਦੀ ਵਡਿਆਈ, ਅਤੇ ਧਰਤੀ ਤੇ ਜਿਨ੍ਹਾਂ ਉੱਤੇ ਪਰਮੇਸ਼ਵਰ ਦੀ ਕਿਰਪਾ ਦੀ ਨਿਗਾਹ ਹੋਈ ਹੈ, ਸ਼ਾਂਤੀ ਸਥਾਪਤ ਹੋਵੇ।”
探索 ਲੂਕਸ 2:14
4
ਲੂਕਸ 2:52
ਯਿਸ਼ੂ ਬੁੱਧ ਅਤੇ ਕੱਦ ਅਤੇ ਪਰਮੇਸ਼ਵਰ ਤੇ ਮਨੁੱਖਾਂ ਦੀ ਕਿਰਪਾ ਵਿੱਚ ਵੱਧਦਾ ਗਿਆ।
探索 ਲੂਕਸ 2:52
5
ਲੂਕਸ 2:12
ਤੁਹਾਡੇ ਲਈ ਇਹ ਚਿੰਨ੍ਹ ਹੋਵੇਗਾ: ਕਿ ਤੁਸੀਂ ਇੱਕ ਬੱਚੇ ਨੂੰ ਕੱਪੜੇ ਵਿੱਚ ਲਪੇਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਵੇਖੋਗੇ।”
探索 ਲੂਕਸ 2:12
6
ਲੂਕਸ 2:8-9
ਉੱਥੇ ਕੁਝ ਚਰਵਾਹੇ ਰਾਤ ਦੇ ਵੇਲੇ ਖੇਤਾਂ ਵਿੱਚ ਆਪਣੀਆਂ ਭੇਡਾਂ ਦੀ ਰਾਖੀ ਰੱਖ ਰਹੇ ਸਨ। ਅਚਾਨਕ ਪ੍ਰਭੂ ਦਾ ਇੱਕ ਦੂਤ ਉਹਨਾਂ ਦੇ ਸਾਹਮਣੇ ਪ੍ਰਗਟ ਹੋਇਆ ਅਤੇ ਪ੍ਰਭੂ ਦਾ ਤੇਜ ਉਹਨਾਂ ਦੇ ਚਾਰੇ ਪਾਸੇ ਫੈਲ ਗਿਆ ਅਤੇ ਚਰਵਾਹੇ ਬਹੁਤ ਡਰ ਗਏ।
探索 ਲੂਕਸ 2:8-9
主页
圣经
计划
视频