ਰਸੂਲਾਂ 2:17

ਰਸੂਲਾਂ 2:17 OPCV

“ ‘ਅੰਤ ਦੇ ਦਿਨਾਂ ਵਿੱਚ, ਪਰਮੇਸ਼ਵਰ ਆਖਦਾ ਹੈ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾ ਦਿਆਂਗਾ। ਅਤੇ ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਜੁਆਨ ਦਰਸ਼ਣ ਵੇਖਣਗੇ, ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ।

ਰਸੂਲਾਂ 2:17 的视频