ਰਸੂਲਾਂ 3:7-8

ਰਸੂਲਾਂ 3:7-8 OPCV

ਪਤਰਸ ਨੇ ਉਸ ਨੂੰ ਸੱਜੇ ਹੱਥ ਨਾਲ ਫੜ ਲਿਆ, ਅਤੇ ਉਸ ਦੀ ਸਹਾਇਤਾ ਕੀਤੀ, ਅਤੇ ਉਸੇ ਵੇਲੇ ਹੀ ਆਦਮੀ ਦੇ ਪੈਰਾਂ ਅਤੇ ਗਿੱਟਿਆਂ ਵਿੱਚ ਜਾਨ ਆ ਗਈ। ਉਹ ਆਪਣੇ ਪੈਰਾਂ ਤੇ ਛਾਲ ਮਾਰ ਕੇ ਤੁਰਨ ਲੱਗ ਪਿਆ। ਤਦ ਉਹ ਪਤਰਸ ਅਤੇ ਯੋਹਨ ਨਾਲ ਹੈਕਲ ਦੇ ਵਿਹੜੇ ਵਿੱਚ ਚਲਦਿਆਂ ਅਤੇ ਛਾਲਾਂ ਮਾਰਦਾ ਗਿਆ, ਅਤੇ ਪਰਮੇਸ਼ਵਰ ਦੀ ਮਹਿਮਾ ਕਰਨ ਲੱਗਾ।

ਰਸੂਲਾਂ 3:7-8 的视频