ਰਸੂਲਾਂ 9:17-18

ਰਸੂਲਾਂ 9:17-18 OPCV

ਫਿਰ ਹਨਾਨਿਯਾਹ ਘਰ ਗਿਆ ਅਤੇ ਉਸ ਵਿੱਚ ਦਾਖਲ ਹੋਇਆ। ਉਸ ਨੇ ਸੌਲੁਸ ਤੇ ਆਪਣਾ ਹੱਥ ਰੱਖਦਿਆਂ ਹੋਏ, ਉਹ ਨੇ ਕਿਹਾ, “ਹੇ ਭਰਾ ਸੌਲੁਸ, ਪ੍ਰਭੂ ਅਰਥਾਤ ਯਿਸ਼ੂ ਨੇ ਜੋ ਤੈਨੂੰ ਉਸ ਰਾਹ ਵਿੱਚ ਵਿਖਾਈ ਦਿੱਤਾ, ਜਿਸ ਤੋਂ ਤੂੰ ਆਇਆ ਸੀ, ਮੈਨੂੰ ਭੇਜਿਆ ਹੈ ਕਿ ਤੂੰ ਸੁਜਾਖਾ ਹੋ ਜਾਵੇਂ ਅਤੇ ਪਵਿੱਤਰ ਆਤਮਾ ਨਾਲ ਭਰ ਜਾਵੇਂ।” ਉਸੇ ਘੜੀ, ਉਸ ਦੀਆਂ ਅੱਖਾਂ ਤੋਂ ਛਿਲਕੇ ਡਿੱਗੇ ਅਤੇ ਉਹ ਵੇਖਣ ਲੱਗ ਗਿਆ, ਅਤੇ ਉੱਠ ਕੇ ਬਪਤਿਸਮਾ ਲਿਆ।

ਰਸੂਲਾਂ 9:17-18 的视频

与ਰਸੂਲਾਂ 9:17-18相关的免费读经计划和灵修短文