ਲੂਕਸ 2:8-9

ਲੂਕਸ 2:8-9 OPCV

ਉੱਥੇ ਕੁਝ ਚਰਵਾਹੇ ਰਾਤ ਦੇ ਵੇਲੇ ਖੇਤਾਂ ਵਿੱਚ ਆਪਣੀਆਂ ਭੇਡਾਂ ਦੀ ਰਾਖੀ ਰੱਖ ਰਹੇ ਸਨ। ਅਚਾਨਕ ਪ੍ਰਭੂ ਦਾ ਇੱਕ ਦੂਤ ਉਹਨਾਂ ਦੇ ਸਾਹਮਣੇ ਪ੍ਰਗਟ ਹੋਇਆ ਅਤੇ ਪ੍ਰਭੂ ਦਾ ਤੇਜ ਉਹਨਾਂ ਦੇ ਚਾਰੇ ਪਾਸੇ ਫੈਲ ਗਿਆ ਅਤੇ ਚਰਵਾਹੇ ਬਹੁਤ ਡਰ ਗਏ।