ਮਾਰਕਸ 16:4-5

ਮਾਰਕਸ 16:4-5 OPCV

ਪਰ ਜਦੋਂ ਉਹਨਾਂ ਨੇ ਕਬਰ ਵੱਲ ਨਿਗਾਹ ਕੀਤੀ ਤਾਂ ਵੇਖਿਆ, ਜੋ ਪੱਥਰ ਇੱਕ ਪਾਸੇ ਰਿੜ੍ਹਿਆ ਪਿਆ ਹੈ ਕਿਉਂ ਜੋ ਉਹ ਬਹੁਤ ਭਾਰਾ ਅਤੇ ਵੱਡਾ ਸੀ। ਜਦੋਂ ਉਹ ਕਬਰ ਦੇ ਅੰਦਰ ਵੜ ਰਹੇ ਸਨ, ਉਹਨਾਂ ਨੇ ਇੱਕ ਨੌਜਵਾਨ ਨੂੰ ਚਿੱਟੇ ਬਸਤਰ ਪਾਏ ਸੱਜੇ ਪਾਸੇ ਬੈਠਾ ਵੇਖਿਆ, ਅਤੇ ਉਹ ਘਬਰਾ ਗਏ।