ਲੂਕਾ
BibleProject | ਉਲਟ ਰਾਜ / ਭਾਗ-1- ਲੂਕਾ
BibleProject ਨੇ ਉਲਟ ਰਾਜ ਭਾਗ 1 ਨੂੰ ਲੋਕਾਂ, ਛੋਟੇ ਸਮੂਹਾਂ, ਅਤੇ ਪਰਿਵਾਰਾਂ ਨੂੰ 20 ਦਿਨਾਂ ਦੇ ਵਿੱਚ 'ਲੂਕਾ' ਪੜ੍ਹਨ ਦੇ ਲਈ ਪ੍ਰੇਰਿਤ ਕਰਨ ਵਾਸਤੇ ਬਣਾਇਆ ਹੈ। ਇਸ ਯੋਜਨਾ ਵਿਚ ਸਜੀਵ ਫ਼ਿਲਮਾਂ, ਗੂਢ਼ ਸਾਰ, ਅਤੇ ਵਿਚਾਰਤਮਕ ਸਵਾਲ ਹਨ ਜਿਹਨਾਂ ਰਾਹੀਂ ਭਾਗੀਦਾਰਾਂ ਨੂੰ ਯਿਸੂ ਨੂੰ ਸਮਝਣ ਵਿੱਚ ਅਤੇ ਲੂਕਾ ਦੇ ਬੇਹਤਰੀਨ ਸਹਾਇਤਕ ਕਲਾਂ ਅਤੇ ਵਿਚਾਰਾਂ ਦੇ ਪਰਵਾਹ ਦੇ ਨਾਲ ਸਾਂਝ ਪਾਉਣ ਵਿਚ ਮਦਦ ਮਿਲਦੀ ਹੈ।
ਕ੍ਰਿਸਮਸ ਦੀ ਕਹਾਣੀ
ਇਸ ਕ੍ਰਿਸਮਸ, ਮੈਥਿਊ ਅਤੇ ਲੂਕਾ ਦੀਆਂ ਖੁਸ਼ਖਬਰੀ ਵਿਚ ਯਿਸੂ ਦੇ ਜਨਮ ਦੀ ਕਹਾਣੀ ਵੱਲ ਵਾਪਸ ਜਾਓ। ਜਿਵੇਂ ਤੁਸੀਂ ਪੜ੍ਹਦੇ ਹੋ, ਇੱਕ ਛੋਟਾ ਵੀਡੀਓ ਇਸ ਯੋਜਨਾ ਦੇ ਹਰ ਦਿਨ ਲਈ ਕਹਾਣੀ ਦੇ ਹਿੱਸੇ ਨੂੰ ਦਰਸਾਉਂਦਾ ਹੈ।
ਲੂਕਾ ਅਤੇ ਰਸੂਲਾਂ ਦੇ ਕਰਤੱਬ ਦੇ ਵਿੱਚੋਂ ਦੀ ਇੱਕ ਯਾਤਰਾ
ਇਹ ਯੋਜਨਾ ਦਾ ਢਾਂਚਾ ਇਸ ਪ੍ਰਕਾਰ ਬਣਾਇਆ ਗਿਆ ਹੈ ਕਿ ਤੁਸੀਂ ਲੂਕਾ ਅਤੇ ਰਸੂਲਾਂ ਦੇ ਕਰਤੱਬ ਦੀਆਂ ਕਿਤਾਬਾਂ ਨੂੰ ਪੜਦੇ ਹੋਏ ਯਿਸੂਅਤੇ ਉਸਦੀ ਸੇਵਕਾਈ ਦੇ ਬਾਰੇ ਜਾਣ ਸਕੋ।
ਯਿਸੂ ਦੀ ਚੰਗਾਈ
ਇਨ੍ਹਾਂ 12-ਹਿੱਸੇ ਅਧਿਐਨ ਯੋਜਨਾ ਰਾਹੀ ਯਿਸੂ ਨੇ ਆਪਣੀ ਸ਼ਕਤੀ ਅਤੇ ਤਰਸ ਦਿਖਾਉਣ ਦੇ ਤਰੀਕੇ ਨੂੰ ਦਰਸ਼ਾਇਆ। ਇਹ ਛੋਟੇ ਵੀਡੀਓ ਇਸ ਗੱਲ ਨੂੰ ਉਜਾਗਰ ਕਰਦੇ ਹਨ ਕਿ ਕਿਵੇਂ ਯਿਸ਼ੂ ਨੇ ਮਨੁੱਖਾਂ ਨੂੰ ਚੰਗਾ ਕੀਤਾ।
ਯਿਸੂ ਦੇ ਦ੍ਰਿਸ਼ਟਾਂਤ
ਯਿਸੂ ਨੇ ਪਰਮੇਸ਼ੁਰ ਦੇ ਰਾਜ ਦੀ ਵਿਆਖਿਆ ਕਰਨ ਲਈ ਵਿਹਾਰਕ ਅਤੇ ਰਚਨਾਤਮਕ ਕਹਾਣੀਆਂ ਦੀ ਵਰਤੋਂ ਕੀਤੀ। ਇਹ ਛੋਟਾ ਵੀਡੀਓ ਯਿਸ਼ੂ ਦੀ ਰੋਜ ਦੀਆਂ ਸਿੱਖਿਆਵਾਂ ਨੂੰ ਦਰਸਾਉਂਦਾ ਹੈ, ਜੋ ਇਨਾਂ ਨੌ-ਹਿੱਸੇ ਯੋਜਨਾ ਦਾ ਹਿੱਸਾ ਹੈ