ਲੂਕਾ 2:8-9

ਲੂਕਾ 2:8-9 CL-NA

ਬੈਤਲਹਮ ਸ਼ਹਿਰ ਦੇ ਬਾਹਰ ਮੈਦਾਨ ਵਿੱਚ ਕੁਝ ਚਰਵਾਹੇ ਰਾਤ ਦੇ ਵੇਲੇ ਆਪਣੀਆਂ ਭੇਡਾਂ ਦੀ ਰਖਵਾਲੀ ਕਰ ਰਹੇ ਸਨ । ਅਚਨਚੇਤ ਪ੍ਰਭੂ ਪਰਮੇਸ਼ਰ ਦਾ ਇੱਕ ਸਵਰਗਦੂਤ ਉਹਨਾਂ ਦੇ ਕੋਲ ਆ ਖੜ੍ਹਾ ਹੋਇਆ ਅਤੇ ਪ੍ਰਭੂ ਦਾ ਤੇਜ ਉਹਨਾਂ ਦੇ ਚਾਰੇ ਪਾਸੇ ਚਮਕਿਆ । ਚਰਵਾਹੇ ਬਹੁਤ ਡਰ ਗਏ ।