ਮਰਕੁਸ 10:27

ਮਰਕੁਸ 10:27 CL-NA

ਯਿਸੂ ਨੇ ਉਹਨਾਂ ਵੱਲ ਨੀਝ ਲਾ ਕੇ ਦੇਖਿਆ ਅਤੇ ਕਿਹਾ, “ਮਨੁੱਖ ਲਈ ਤਾਂ ਇਹ ਅਸੰਭਵ ਹੈ ਪਰ ਪਰਮੇਸ਼ਰ ਲਈ ਨਹੀਂ ਕਿਉਂਕਿ ਪਰਮੇਸ਼ਰ ਲਈ ਸਭ ਕੁਝ ਸੰਭਵ ਹੈ ।”