1
ਮਰਕੁਸ 7:21-23
ਪਵਿੱਤਰ ਬਾਈਬਲ (Revised Common Language North American Edition)
CL-NA
ਮਨੁੱਖ ਦੇ ਅੰਦਰੋਂ ਵਿਚਾਰ ਨਿਕਲਦੇ ਹਨ, ਹਰਾਮਕਾਰੀ, ਚੋਰੀ, ਹੱਤਿਆ, ਵਿਭਚਾਰ, ਲਾਲਚ, ਵੈਰ, ਬੇਈਮਾਨੀ, ਕਾਮਵਾਸ਼ਨਾ, ਬੁਰੀ ਨਜ਼ਰ, ਨਿੰਦਾ, ਹੰਕਾਰ, ਅਤੇ ਮੂਰਖਤਾ । ਇਹ ਸਾਰੀਆਂ ਬੁਰਾਈਆਂ ਮਨੁੱਖ ਦੇ ਅੰਦਰੋਂ ਨਿਕਲਦੀਆਂ ਹਨ ਅਤੇ ਉਸ ਨੂੰ ਅਪਵਿੱਤਰ ਕਰਦੀਆਂ ਹਨ ।”
對照
探尋 ਮਰਕੁਸ 7:21-23
2
ਮਰਕੁਸ 7:15
ਕੋਈ ਅਜਿਹੀ ਚੀਜ਼ ਨਹੀਂ ਜਿਹੜੀ ਬਾਹਰੋਂ ਮਨੁੱਖ ਦੇ ਅੰਦਰ ਜਾ ਕੇ ਉਸ ਨੂੰ ਅਪਵਿੱਤਰ ਕਰ ਸਕਦੀ ਹੈ ਸਗੋਂ ਉਹ ਚੀਜ਼ਾਂ ਜਿਹੜੀਆਂ ਉਸ ਦੇ ਅੰਦਰੋਂ ਨਿਕਲਦੀਆਂ ਹਨ, ਉਸ ਨੂੰ ਅਪਵਿੱਤਰ ਕਰਦੀਆਂ ਹਨ ।”
探尋 ਮਰਕੁਸ 7:15
3
ਮਰਕੁਸ 7:6
ਯਿਸੂ ਨੇ ਉੱਤਰ ਦਿੱਤਾ, “ਤੁਹਾਡੇ ਪਖੰਡੀਆਂ ਦੇ ਲਈ ਯਸਾਯਾਹ ਨਬੀ ਨੇ ਠੀਕ ਭਵਿੱਖਬਾਣੀ ਕੀਤੀ ਸੀ, ਜਿਸ ਤਰ੍ਹਾਂ ਉਸ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ, ‘ਇਹ ਲੋਕ ਮੂੰਹ ਨਾਲ ਮੇਰਾ ਸਤਿਕਾਰ ਕਰਦੇ ਹਨ ਪਰ ਇਹਨਾਂ ਦੇ ਦਿਲ ਮੇਰੇ ਤੋਂ ਬਹੁਤ ਦੂਰ ਹਨ ।
探尋 ਮਰਕੁਸ 7:6
4
ਮਰਕੁਸ 7:7
ਇਹ ਵਿਅਰਥ ਮੇਰੀ ਅਰਾਧਨਾ ਕਰਦੇ ਹਨ ਕਿਉਂਕਿ ਇਹ ਮਨੁੱਖਾਂ ਦੇ ਬਣਾਏ ਹੋਏ ਸਿਧਾਂਤਾਂ ਨੂੰ ਪਰਮੇਸ਼ਰ ਦੇ ਸਿਧਾਂਤ ਕਰ ਕੇ ਸਿਖਾਉਂਦੇ ਹਨ ।’”
探尋 ਮਰਕੁਸ 7:7
5
ਮਰਕੁਸ 7:8
ਯਿਸੂ ਨੇ ਫਿਰ ਕਿਹਾ, “ਤੁਸੀਂ ਮਨੁੱਖਾਂ ਦੀਆਂ ਬਣਾਈਆਂ ਰੀਤਾਂ ਨੂੰ ਤਾਂ ਪੂਰਾ ਕਰਦੇ ਹੋ ਪਰ ਪਰਮੇਸ਼ਰ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋ ।”
探尋 ਮਰਕੁਸ 7:8
首頁
聖經
計畫
視訊