1
ਲੂਕਾ 13:24
Punjabi Standard Bible
PSB
“ਤੰਗ ਦਰਵਾਜ਼ੇਰਾਹੀਂ ਪ੍ਰਵੇਸ਼ ਕਰਨ ਦਾ ਯਤਨ ਕਰੋ, ਕਿਉਂਕਿ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਬਹੁਤ ਸਾਰੇ ਪ੍ਰਵੇਸ਼ ਕਰਨਾ ਚਾਹੁਣਗੇ ਪਰ ਨਾ ਕਰ ਸਕਣਗੇ।
對照
探尋 ਲੂਕਾ 13:24
2
ਲੂਕਾ 13:11-12
ਅਤੇ ਵੇਖੋ, ਉੱਥੇ ਇੱਕ ਔਰਤ ਸੀ ਜਿਸ ਵਿੱਚ ਅਠਾਰਾਂ ਸਾਲਾਂ ਤੋਂ ਨਿਰਬਲ ਕਰਨ ਵਾਲਾ ਆਤਮਾ ਸੀ ਅਤੇ ਉਹ ਕੁੱਬੀ ਹੋ ਗਈ ਸੀ ਤੇ ਪੂਰੀ ਤਰ੍ਹਾਂ ਸਿੱਧੀ ਖੜ੍ਹੀ ਨਹੀਂ ਸੀ ਹੋ ਸਕਦੀ। ਤਦ ਯਿਸੂ ਨੇ ਉਸ ਨੂੰ ਵੇਖ ਕੇ ਆਪਣੇ ਕੋਲ ਬੁਲਾਇਆ ਅਤੇ ਕਿਹਾ,“ਹੇ ਔਰਤ, ਤੂੰ ਆਪਣੀ ਬਿਮਾਰੀ ਤੋਂ ਛੁੱਟ ਗਈ ਹੈਂ।”
探尋 ਲੂਕਾ 13:11-12
3
ਲੂਕਾ 13:13
ਫਿਰ ਯਿਸੂ ਨੇ ਉਸ ਉੱਤੇ ਹੱਥ ਰੱਖੇ ਅਤੇ ਉਹ ਉਸੇ ਘੜੀ ਸਿੱਧੀ ਹੋ ਗਈ ਅਤੇ ਪਰਮੇਸ਼ਰ ਦੀ ਮਹਿਮਾ ਕਰਨ ਲੱਗੀ।
探尋 ਲੂਕਾ 13:13
4
ਲੂਕਾ 13:30
ਅਤੇ ਵੇਖੋ, ਜਿਹੜੇ ਪਿਛਲੇ ਹਨ ਉਹ ਪਹਿਲੇ ਹੋਣਗੇ ਅਤੇ ਜਿਹੜੇ ਪਹਿਲੇ ਹਨ ਉਹ ਪਿਛਲੇ ਹੋਣਗੇ।”
探尋 ਲੂਕਾ 13:30
5
ਲੂਕਾ 13:25
ਜਦੋਂ ਘਰ ਦਾ ਮਾਲਕ ਉੱਠ ਕੇ ਦਰਵਾਜ਼ਾ ਬੰਦ ਕਰ ਦੇਵੇ ਅਤੇ ਤੁਸੀਂ ਬਾਹਰ ਖੜ੍ਹੇ ਦਰਵਾਜ਼ਾ ਖੜਕਾਉਣ ਲੱਗੋ ਅਤੇ ਕਹੋ, ‘ਹੇ ਪ੍ਰਭੂ, ਸਾਡੇ ਲਈ ਖੋਲ੍ਹੋ’ ਤਾਂ ਉਹ ਤੁਹਾਨੂੰ ਕਹੇਗਾ, ‘ਮੈਂ ਤੁਹਾਨੂੰ ਨਹੀਂ ਜਾਣਦਾ ਕਿ ਤੁਸੀਂ ਕਿੱਥੋਂ ਦੇ ਹੋ’?
探尋 ਲੂਕਾ 13:25
6
ਲੂਕਾ 13:5
ਮੈਂ ਤੁਹਾਨੂੰ ਕਹਿੰਦਾ ਹਾਂ, ਨਹੀਂ! ਪਰ ਜੇ ਤੁਸੀਂ ਤੋਬਾ ਨਾ ਕਰੋ ਤਾਂ ਤੁਸੀਂ ਸਭ ਵੀ ਇਸੇ ਤਰ੍ਹਾਂ ਨਾਸ ਹੋ ਜਾਓਗੇ।”
探尋 ਲੂਕਾ 13:5
7
ਲੂਕਾ 13:27
ਪਰ ਉਹ ਤੁਹਾਨੂੰ ਕਹੇਗਾ, ‘ਮੈਂ ਤੁਹਾਨੂੰ ਨਹੀਂ ਜਾਣਦਾ ਕਿ ਤੁਸੀਂ ਕਿੱਥੋਂ ਦੇ ਹੋ; ਹੇ ਸਭ ਕੁਧਰਮੀਓ ਮੇਰੇ ਤੋਂ ਦੂਰ ਹੋ ਜਾਓ’।
探尋 ਲੂਕਾ 13:27
8
ਲੂਕਾ 13:18-19
ਫਿਰ ਯਿਸੂ ਨੇ ਕਿਹਾ,“ਪਰਮੇਸ਼ਰ ਦਾ ਰਾਜ ਕਿਸ ਵਰਗਾ ਹੈ? ਅਤੇ ਮੈਂ ਇਸ ਦੀ ਤੁਲਨਾ ਕਿਸ ਨਾਲ ਕਰਾਂ? ਇਹ ਰਾਈ ਦੇ ਦਾਣੇ ਵਰਗਾ ਹੈ, ਜਿਸ ਨੂੰ ਕਿਸੇ ਮਨੁੱਖ ਨੇ ਲੈ ਕੇ ਆਪਣੇ ਬਾਗ ਵਿੱਚ ਬੀਜਿਆ ਅਤੇ ਇਹ ਵਧਕੇ ਇੱਕਦਰਖ਼ਤ ਬਣ ਗਿਆ ਅਤੇ ਅਕਾਸ਼ ਦੇ ਪੰਛੀਆਂ ਨੇ ਇਸ ਦੀਆਂ ਟਹਿਣੀਆਂ ਉੱਤੇ ਬਸੇਰਾ ਕੀਤਾ।”
探尋 ਲੂਕਾ 13:18-19
首頁
聖經
計畫
視訊