1
ਮੱਤੀ 22:37-39
Punjabi Standard Bible
PSB
ਯਿਸੂ ਨੇ ਉਸ ਨੂੰ ਕਿਹਾ, “ਤੂੰ ਪ੍ਰਭੂ ਆਪਣੇ ਪਰਮੇਸ਼ਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਬੁੱਧੀ ਨਾਲ ਪਿਆਰ ਕਰ! ਇਹੋ ਵੱਡਾ ਅਤੇ ਪ੍ਰਮੁੱਖ ਹੁਕਮ ਹੈ। ਇਸੇ ਤਰ੍ਹਾਂ ਦੂਜਾ ਇਹ ਹੈ ਕਿ ਤੂੰ ਆਪਣੇ ਗੁਆਂਢੀ ਨਾਲ ਆਪਣੇ ਜਿਹਾ ਪਿਆਰ ਕਰ।
對照
探尋 ਮੱਤੀ 22:37-39
2
ਮੱਤੀ 22:40
ਸਾਰੀ ਬਿਵਸਥਾ ਅਤੇ ਨਬੀਆਂ ਦੀਆਂ ਲਿਖਤਾਂ ਇਨ੍ਹਾਂ ਦੋਹਾਂ ਹੁਕਮਾਂ ਉੱਤੇ ਟਿਕੀਆਂ ਹਨ।”
探尋 ਮੱਤੀ 22:40
3
ਮੱਤੀ 22:14
ਕਿਉਂਕਿ ਸੱਦੇ ਹੋਏ ਤਾਂ ਬਹੁਤ ਹਨ, ਪਰ ਚੁਣੇ ਹੋਏ ਥੋੜ੍ਹੇ ਹਨ।”
探尋 ਮੱਤੀ 22:14
4
ਮੱਤੀ 22:30
ਕਿਉਂਕਿ ਪੁਨਰ-ਉਥਾਨ ਦੇ ਸਮੇਂ, ਨਾ ਤਾਂ ਲੋਕ ਵਿਆਹ ਕਰਨਗੇ ਅਤੇ ਨਾ ਹੀ ਵਿਆਹੇ ਜਾਣਗੇ, ਪਰ ਸਵਰਗ ਵਿੱਚਸਵਰਗਦੂਤਾਂ ਵਰਗੇ ਹੋਣਗੇ।
探尋 ਮੱਤੀ 22:30
5
ਮੱਤੀ 22:19-21
ਮੈਨੂੰ ਟੈਕਸ ਵਾਲਾ ਸਿੱਕਾ ਵਿਖਾਓ।” ਤਦ ਉਹ ਇੱਕ ਦੀਨਾਰ ਉਸ ਦੇ ਕੋਲ ਲਿਆਏ। ਉਸ ਨੇ ਉਨ੍ਹਾਂ ਨੂੰ ਪੁੱਛਿਆ,“ਇਹ ਮੂਰਤ ਅਤੇ ਲਿਖਤ ਕਿਸ ਦੀ ਹੈ?” ਉਨ੍ਹਾਂ ਉਸ ਨੂੰ ਉੱਤਰ ਦਿੱਤਾ, “ਕੈਸਰ ਦੀ।” ਤਦ ਉਸ ਨੇ ਉਨ੍ਹਾਂ ਨੂੰ ਕਿਹਾ,“ਜੋ ਕੈਸਰ ਦਾ ਹੈ ਉਹ ਕੈਸਰ ਨੂੰ ਦਿਓ ਅਤੇ ਜੋ ਪਰਮੇਸ਼ਰ ਦਾ ਹੈ ਉਹ ਪਰਮੇਸ਼ਰ ਨੂੰ ਦਿਓ।”
探尋 ਮੱਤੀ 22:19-21
首頁
聖經
計畫
視訊