1
ਮਰਕੁਸ 7:21-23
Punjabi Standard Bible
PSB
ਕਿਉਂਕਿ ਅੰਦਰੋਂ ਮਨੁੱਖ ਦੇ ਦਿਲ ਵਿੱਚੋਂ ਬੁਰੇ ਵਿਚਾਰ, ਵਿਭਚਾਰ, ਚੋਰੀਆਂ, ਹੱਤਿਆਵਾਂ, ਹਰਾਮਕਾਰੀਆਂ, ਲੋਭ, ਬਦੀਆਂ, ਧੋਖਾ, ਲੁੱਚਪੁਣਾ, ਬੁਰੀ ਨਜ਼ਰ, ਨਿੰਦਾ, ਹੰਕਾਰ ਅਤੇ ਮੂਰਖਤਾ ਨਿੱਕਲਦੀ ਹੈ। ਇਹ ਸਾਰੀਆਂ ਬੁਰਾਈਆਂ ਅੰਦਰੋਂ ਨਿੱਕਲਦੀਆਂ ਹਨ ਅਤੇ ਮਨੁੱਖ ਨੂੰ ਭ੍ਰਿਸ਼ਟ ਕਰਦੀਆਂ ਹਨ।”
對照
探尋 ਮਰਕੁਸ 7:21-23
2
ਮਰਕੁਸ 7:15
ਅਜਿਹਾ ਕੁਝ ਨਹੀਂ ਹੈ ਜੋ ਬਾਹਰੋਂ ਮਨੁੱਖ ਦੇ ਅੰਦਰ ਜਾ ਕੇ ਉਸ ਨੂੰ ਭ੍ਰਿਸ਼ਟ ਕਰ ਸਕੇ, ਪਰ ਜੋ ਗੱਲਾਂ ਮਨੁੱਖ ਦੇ ਅੰਦਰੋਂ ਨਿੱਕਲਦੀਆਂ ਹਨ ਉਹੀ ਉਸ ਨੂੰ ਭ੍ਰਿਸ਼ਟ ਕਰਦੀਆਂ ਹਨ।
探尋 ਮਰਕੁਸ 7:15
3
ਮਰਕੁਸ 7:6
ਉਸ ਨੇ ਉਨ੍ਹਾਂ ਨੂੰ ਕਿਹਾ,“ਤੁਹਾਡੇ ਪਖੰਡੀਆਂ ਦੇ ਵਿਖੇ ਯਸਾਯਾਹ ਨੇ ਠੀਕ ਭਵਿੱਖਬਾਣੀ ਕੀਤੀ, ਜਿਵੇਂ ਕਿ ਲਿਖਿਆ ਹੈ: ਇਹ ਲੋਕ ਬੁੱਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦਾ ਦਿਲ ਮੇਰੇ ਤੋਂ ਦੂਰ ਹੈ।
探尋 ਮਰਕੁਸ 7:6
4
ਮਰਕੁਸ 7:7
ਇਹ ਵਿਅਰਥ ਮੇਰੀ ਉਪਾਸਨਾ ਕਰਦੇ ਹਨ, ਇਹ ਮਨੁੱਖਾਂ ਦੇ ਹੁਕਮਾਂ ਨੂੰ ਧਾਰਮਿਕ ਸਿੱਖਿਆ ਦੀ ਤਰ੍ਹਾਂ ਸਿਖਾਉਂਦੇ ਹਨ।
探尋 ਮਰਕੁਸ 7:7
5
ਮਰਕੁਸ 7:8
ਤੁਸੀਂ ਪਰਮੇਸ਼ਰ ਦੇ ਹੁਕਮ ਨੂੰ ਛੱਡ ਕੇ ਮਨੁੱਖਾਂ ਦੀ ਰੀਤ ਨੂੰ ਮੰਨਦੇ ਹੋ ।”
探尋 ਮਰਕੁਸ 7:8
首頁
聖經
計畫
視訊