ਲੂਕਾ 1:31-33
ਲੂਕਾ 1:31-33 CL-NA
ਤੂੰ ਗਰਭਵਤੀ ਹੋਵੇਂਗੀ ਅਤੇ ਇੱਕ ਪੁੱਤਰ ਨੂੰ ਜਨਮ ਦੇਵੇਂਗੀ । ਤੂੰ ਉਹਨਾਂ ਦਾ ਨਾਮ ਯਿਸੂ ਰੱਖਣਾ । ਉਹ ਮਹਾਨ ਹੋਣਗੇ । ਉਹ ਪਰਮ ਪ੍ਰਧਾਨ ਪਰਮੇਸ਼ਰ ਦੇ ਪੁੱਤਰ ਅਖਵਾਉਣਗੇ । ਪ੍ਰਭੂ ਪਰਮੇਸ਼ਰ ਉਹਨਾਂ ਦੇ ਪੁਰਖੇ ਦਾਊਦ ਦੀ ਰਾਜ-ਗੱਦੀ ਉਹਨਾਂ ਨੂੰ ਦੇਣਗੇ । ਉਹ ਅਨੰਤਕਾਲ ਤੱਕ ਯਾਕੂਬ ਦੀ ਪੀੜ੍ਹੀ ਉੱਤੇ ਰਾਜ ਕਰਨਗੇ । ਉਹਨਾਂ ਦੇ ਰਾਜ ਦਾ ਅੰਤ ਨਹੀਂ ਹੋਵੇਗਾ ।”